Big Breaking : Jathedar Sree Akal Takht Sahib Giani Gurbachan Singh has resigned

3,500 views · Published 18 October 2018 · 0:59 · Indexed 20 September 2026

Channel: ABP Sanjha · 2018 · News & Politics

Watch on YouTube

ਸ੍ਰੀ ਅਕਾਲ ਤਖ਼ਤ ਸਾਿਹਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਗੁਰਬਚਨ ਸਿੰਘ ਨੇ ਸਿਹਤ ਤੇ ਵੱਧਦੀ ਉਮਰ ਦਾ ਹਵਾਲਾ ਦਿੰਦਿਆਂ ਅਹੁਦੇ ਨੂੰ ਛੱਡਿਆ। ਖਾਸ ਗੱਲ ਇਹ ਹੈ ਕਿ ਅਸਤੀਫ਼ੇ ਵਿੱਚ ਰਾਮ ਰਹੀਮ ਨੂੰ ਮੁਆਫ਼ ਦੇਣ ਦਾ ਹਵਾਲਾ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਗਲ਼ਤੀਆਂ ਲਈ ਸੰਗਤ ਤੋਂ ਮੁਆਫ਼ੀ ਵੀ ਮੰਗੀ ਹੈ। ਗਿਆਨੀ ਗੁਰਬਚਨ ਸਿੰਘ 10 ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ ਸੀ।

More from this channel